ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਬੰਦ ਕਮਰੇ ਵਿੱਚ ਕੀਤਾ ਗਿਆ Nanakshahi Calendar ਰਿਲੀਜ਼ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਚੇਤ ਦੇ ਮਹੀਨੇ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਪਹੁੰਚ ਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸਿੱਖ ਆਗੂਆਂ ਵੱਲੋਂ 557ਵਾਂ ਨਾਨਕ ਸ਼ਾਹੀ ਕੈਲੰਡਰ ਰਲੀਜ ਕੀਤਾ ਗਿਆ। ਅਤੇ ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ।
~PR.182~